ਤੁਮ ਅਗਰ ਕਹੋ ਯੇ ਜ਼ਿੰਦਗੀ ਤੁਮ ਪਰ ਨਿਸਾਰ ਕਰ ਦੇਂ
ਕਿ ਕਿਤੇ ਰੱਬ ਉਸ ਤੋਂ ਮੇਰੇ ਹੰਝੂਆਂ ਦਾ ਹਿਸਾਬ ਨਾ ਲੈ ਲਵੇ
ਨਰਕਾਂ ਨੂੰ ਚੱਲੇ ਪਾਪੀ ♂️, ਨਾਲ ਹੀ ਲੈ ਜਾਣਗੇ
ਕਮਾਲ? ਕਰਦੇ ਆ ਉਹ ਲੋਕ ਜੋ ਸਾਥੋ ਸੜਦੇ ਆ, ਮਹਿਫ਼ਲਾਂ ਆਪਣਿਆਂ ਲਾਉਂਦੇ ਆ?✌ ਤੇ ਚਰਚੇ ਫੇਰ ਸਾਡੇ ਈ ਕਰਦੇ ਆ.
ਘਰਾਂ ਵਿੱਚੋ ਉੱਠ ਕੁੜੇ ਕਬਰਾਂ ਚ ਰਹਿੰਦੇ ਆਂ। ਹੁਣ ਖਬਰਾਂ ਚ ਘੱਟ ਕੁੜੇ ਸਬਰਾਂ ਚ ਰਹਿੰਦੇ ਆਂ?
ਗੁਰੂਰ ਕਿਸ ਬਾਤ ਕਾ ਜਨਾਬ ਆਜ ਮਿੱਟੀ ਕੇ ਉੱਪਰ ਕਲ ਮਿੱਟੀ ਕੇ ਨੀਚੇ?
ਕਾਫਲਿਆਂ punjabi status ਦੀ ਲੋੜ ਨਹੀਂ ?ਤੇਰੀ ਨਗਰੀ ਦੇ ☠️ਵਿਗੜੇ ਮੈਨੂੰ ਸਿੱਧੇ ?ਹੋ ਕੇ ਮਿਲਦੇ ਨੇ ☝
ਸਾਫ ਜਿਹੀ ਜ਼ਿੰਦਗੀ ਜੀਉਨੇ ਆ.. ਨਾ ਚਾਲ ਤੇ ਨਾਲ ਕੋਈ ਲਾਰਾ ਏ ??
ਰਾਹ ਮੰਜਿਲਾ ਨੂੰ ਜਾਣ ਵਾਲੇ #ਲਭੇ ਹੋਏ ਆ..ਸ਼ੋਂਕ ਕਰਨੇ ਆ ਪੂਰੇ ਜੇੜੇ ਦਿਲ ਵਿੱਚ #ਦੱਬੇ ਹੋਏ ਨੇ?
ਲਹਿਜੇ ਸਮਝ ਆ ਜਾਂਦੇ ਆ ਮੈਨੂੰ ਆਪਣਿਆਂ ਦੇ, ਬਸ ਉਹਨਾਂ ਨੂੰ ਸ਼ਰਮਿੰਦਾ ਕਰਨਾ ਮੈਨੂੰ ਚੰਗਾ ਨਹੀ ਲੱਗਦਾ,,,?
ਕੁੱਝ ਪੰਨੇ ਕੀ ਫਟੇ ਜ਼ਿੰਦਗੀ ਦੀ ਕਿਤਾਬ ਦੇ,, ਲੋਕਾਂ ਨੇ ਸਮਝਿਆਂ ਸਾਡਾ ਦੌਰ ਹੀ ਖਤਮ ਹੋ ਗਿਆ..!!?
Comments on “The Greatest Guide To punjabi status”